Thursday, 21 March 2013

ਮਨ ਨੂੰ ਸਮਝਾ ਲੈ ਚੰਗਾ ਰਹੇਗਾ

ਮਨ ਨੂੰ ਸਮਝਾ ਲੈ ਚੰਗਾ ਰਹੇਗਾ,
ਦਿਲ ਨੂੰ ਪੱਥਰ ਬਣਾ ਲੈ ਚੰਗਾ ਰਹੇਗਾ ।
ਇਹ ਦੁਨੀਆਂ ਨਾ ਸਮਝਦੀ ਪਿਆਰ ਦਾ ਮਤਲਬ ,
ਦੁੱਖਾਂ ਦੇ ਨਾਲ ਸਾਂਝ ਪਾ ਲੈ ਚੰਗਾ ਰਹੇਗਾ । ਇੱਥੇ ਕੋਈ ਨਹੀਂ ਤੇਰਾ ,
ਇਕੱਲੇ ਰਹਿਣ ਦੀ ਆਦਤ ਪਾ ਲੈ ਚੰਗਾ ਰਹੇਗਾ...

No comments:

Post a Comment